1 Thessalonians 2:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਯਹੂਦੀਆਂ ਨੇ ਪ੍ਰਭੂ ਯਿਸੂ ਅਤੇ ਨਬੀਆਂ ਨੂੰ ਕਤਲ ਕੀਤਾ ਅਤੇ ਸਾਨੂੰ ਵੀ ਬਾਹਰ ਕੱਢ ਦਿੱਤਾ । ਪਰਮੇਸ਼ਰ ਉਹਨਾਂ ਤੋਂ ਖ਼ੁਸ਼ ਨਹੀਂ ਹਨ ਅਤੇ ਉਹ ਲੋਕ ਸਭ ਮਨੁੱਖਾਂ ਦੇ ਵਿਰੋਧੀ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹਨਾਂ ਯਹੂਦੀਆਂ ਨੇ ਪ੍ਰਭੂ ਯਿਸ਼ੂ ਅਤੇ ਨਬੀਆਂ ਨੂੰ ਮਾਰਿਆ ਅਤੇ ਸਾਨੂੰ ਬਾਹਰ ਕੱਢ ਦਿੱਤਾ। ਉਹ ਪਰਮੇਸ਼ਵਰ ਨੂੰ ਨਾਰਾਜ਼ ਕਰਦੇ ਹਨ ਅਤੇ ਹਰ ਕਿਸੇ ਨਾਲ ਵੈਰ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਪ੍ਰਭੁ ਯਿਸੂ ਨੂੰ ਨਾਲੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਓਹ ਪਰਮੇਸ਼ੁਰ ਨੂੰ ਨਹੀਂ ਭਾਉਂਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ
Punjabi ERV
ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ। ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنہاں خُداوند یِسُوع مسِیح تے نبیاں نُوں وی مار سُٹّیا تے سانُوں دھکّے مار کے باہر کڈھ چھڈیا۔ اوہ خُدا نُوں پسند نئیں۔ تے سارے بندیاں دے برخلاف نیں۔
Punjabi Standard Bible (Punjabi Standard Bible) 2023
ਉਨ੍ਹਾਂ ਯਹੂਦੀਆਂ ਨੇ ਹੀ ਪ੍ਰਭੂ ਯਿਸੂ ਅਤੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਸਾਨੂੰ ਬਹੁਤ ਸਤਾਇਆ। ਉਹ ਪਰਮੇਸ਼ਰ ਨੂੰ ਦੁੱਖ ਦਿੰਦੇ ਹਨ ਅਤੇ ਸਭਨਾਂ ਲੋਕਾਂ ਦੇ ਵਿਰੋਧੀ ਹਨ।