1 Thessalonians 2:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਹੀ ਕਾਰਨ ਹੈ ਕਿ ਅਸੀਂ ਤੁਹਾਡੇ ਕੋਲ ਫਿਰ ਆਉਣਾ ਚਾਹਿਆ, ਮੈਂ ਪੌਲੂਸ ਨੇ ਕਈ ਵਾਰ ਆਉਣ ਦੀ ਕੋਸ਼ਿਸ਼ ਕੀਤੀ ਪਰ ਸ਼ੈਤਾਨ ਨੇ ਸਾਨੂੰ ਰੋਕ ਕੇ ਰੱਖਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਤੁਹਾਡੇ ਕੋਲ ਵਾਪਸ ਆਉਣਾ ਚਾਹੁੰਦੇ ਸੀ, ਯਕੀਨਨ ਮੈਂ, ਪੌਲੁਸ ਨੇ, ਬਾਰ-ਬਾਰ ਆਉਣ ਦਾ ਯਤਨ ਕੀਤਾ। ਪਰ ਸ਼ੈਤਾਨ ਨੇ ਸਾਡਾ ਰਸਤਾ ਰੋਕ ਰੱਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸਾਂ ਅਰਥਾਤ ਮੈਂ ਪੌਲੁਸ ਨੇ ਵਾਰ ਵਾਰ ਤੁਹਾਡੇ ਕੋਲ ਆਉਣ ਦੀ ਦਲੀਲ ਕੀਤੀ ਪਰ ਸ਼ਤਾਨ ਨੇ ਸਾਨੂੰ ਡੱਕ ਲਿਆ
Punjabi ERV
ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਅਰਥਾਤ ਮੈਂ ਪੌਲੁਸ ਨੇ ਵਾਰ-ਵਾਰ ਤੁਹਾਡੇ ਕੋਲ ਆਉਣਾ ਚਾਹਿਆ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی اساں (یعنی مَیں پَولُس) اِک وار نئیں سگوں دو واری تُہاڈے کول آؤن دا اِرادہ کِیتا۔ تے شیطان سانُوں ڈکیا۔
Punjabi Standard Bible (Punjabi Standard Bible) 2023
ਇਸ ਕਰਕੇ ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸੀ, ਖਾਸ ਕਰਕੇ ਮੈਂ ਪੌਲੁਸ ਨੇ ਬਾਰ-ਬਾਰ ਤੁਹਾਡੇ ਕੋਲ ਆਉਣ ਦਾ ਯਤਨ ਕੀਤਾ ਪਰ ਸ਼ੈਤਾਨ ਨੇ ਸਾਨੂੰ ਰੋਕੀ ਰੱਖਿਆ।