1 Thessalonians 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਖ਼ਰ ਸਾਡੇ ਲਈ ਉਸ ਸਮੇਂ ਕੀ ਤੁਹਾਡੇ ਤੋਂ ਸਿਵਾਏ ਕੋਈ ਹੋਰ ਉਮੀਦ, ਅਨੰਦ ਜਾਂ ਮਾਣ ਹੋਵੇਗਾ ਜਦੋਂ ਅਸੀਂ ਪ੍ਰਭੂ ਯਿਸੂ ਦੇ ਆਉਣ ਦੇ ਸਮੇਂ ਉਹਨਾਂ ਦੇ ਸਾਹਮਣੇ ਖੜੇ ਹੋਵਾਂਗੇ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸਾਡੀ ਉਮੀਦ, ਸਾਡਾ ਅਨੰਦ, ਜਾਂ ਉਹ ਤਾਜ ਕੀ ਹੈ ਜਿਸ ਵਿੱਚ ਅਸੀਂ ਆਪਣੇ ਪ੍ਰਭੂ ਯਿਸ਼ੂ ਦੇ ਵਾਪਸ ਆਉਣ ਤੇ ਉਸਦੀ ਹਜ਼ੂਰੀ ਵਿੱਚ ਮਹਿਮਾ ਕਰਾਂਗੇ? ਕੀ ਇਹ ਤੁਸੀਂ ਨਹੀਂ?
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਆਸ ਯਾ ਅਨੰਦ ਯਾ ਅਭਮਾਨ ਦਾ ਮੁਕਟ ਕੌਣ ਹੈ? ਭਲਾ, ਸਾਡੇ ਪ੍ਰਭੁ ਯਿਸੂ ਮਸੀਹ ਅੱਗੇ ਉਹ ਦੇ ਆਉਣ ਦੇ ਵੇਲੇ ਤੁਸੀਂ ਨਹੀਂ ਹੋਵੋਗੇ?
Punjabi ERV
ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھلا آس تے خُوشی تے فخر دا تاج کِیہ اے؟ کِیہ اوہ ساڈے خُداوند یِسُوع دے سامھنے اوہدے آؤن دے ویلے تُسی نا ہوؤگے؟
Punjabi Standard Bible (Punjabi Standard Bible) 2023
ਸਾਡੇ ਪ੍ਰਭੂ ਯਿਸੂ ਦੀ ਆਮਦ ਦੇ ਸਮੇਂ ਸਾਡੀ ਆਸ ਜਾਂ ਅਨੰਦ ਜਾਂ ਅਭਿਮਾਨ ਦਾ ਤਾਜ ਹੋਰ ਕੌਣ ਹੈ? ਕੀ ਤੁਸੀਂ ਹੀ ਨਹੀਂ?