1 Thessalonians 2:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਸ਼ੁਭ ਸਮਾਚਾਰ ਦੇ ਪਿੱਛੇ ਨਾ ਗ਼ਲਤੀ ਨਾ ਅਸ਼ੁੱਧ ਇਰਾਦੇ ਅਤੇ ਨਾ ਹੀ ਧੋਖਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਜੋ ਅਪੀਲ ਕਰਦੇ ਹਾਂ ਉਹ ਗਲਤੀ ਜਾਂ ਅਸ਼ੁੱਧ ਇਰਾਦਿਆਂ ਤੋਂ ਉਤਪੰਨ ਨਹੀਂ ਹੋਈ, ਨਾ ਹੀ ਅਸੀਂ ਤੁਹਾਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ, ਨਾ ਛਲ ਨਾਲ ਹੁੰਦਾ ਹੈ
Punjabi ERV
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ساڈی نصِیحت نا بدراہی نال نا ناپاکی نال نا دھوکھے بازی نال اے۔
Punjabi Standard Bible (Punjabi Standard Bible) 2023
ਕਿਉਂਕਿ ਸਾਡਾ ਉਪਦੇਸ਼ ਧੋਖੇ ਦਾ ਨਹੀਂ ਅਤੇ ਨਾ ਅਸ਼ੁੱਧਤਾ ਦਾ ਅਤੇ ਨਾ ਹੀ ਭਰਮਾਉਣ ਵਾਲਾ ਹੈ।