1 Thessalonians 2:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਅਸੀਂ ਕਿਸੇ ਤਰ੍ਹਾਂ ਦੇ ਚਾਪਲੂਸੀ ਵਾਲੇ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ ਅਤੇ ਨਾ ਹੀ ਕਿਸੇ ਤਰ੍ਹਾਂ ਦੇ ਲੋਭ ਨਾਲ ਆਪਣੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ । ਇਸ ਦੇ ਲਈ ਤਾਂ ਪਰਮੇਸ਼ਰ ਸਾਡੇ ਗਵਾਹ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਚਾਪਲੂਸੀ ਦੀ ਵਰਤੋਂ ਨਹੀਂ ਕੀਤੀ, ਨਾ ਹੀ ਅਸੀਂ ਲਾਲਚ ਨੂੰ ਲੁਕਾਉਣ ਲਈ ਪਰਦਾ ਪਾਇਆ, ਪਰਮੇਸ਼ਵਰ ਸਾਡਾ ਗਵਾਹ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਨਾ ਤਾਂ ਅਸੀਂ ਖੁਸ਼ਾਮਦ ਦੀਆਂ ਗੱਲਾਂ ਕਦੇ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪੜਦਾ ਬਣਾਇਆ - ਪਰਮੇਸ਼ੁਰ ਸਾਖੀ ਹੈ
Punjabi ERV
ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਨਾ ਅਸੀਂ ਕਦੇ ਮਨੁੱਖਾਂ ਨੂੰ ਖੁਸ਼ ਕਰਨ ਵਾਲੀਆਂ ਗੱਲਾਂ ਕੀਤੀਆਂ ਜਿਵੇਂ ਤੁਸੀਂ ਜਾਣਦੇ ਹੋ ਅਤੇ ਨਾ ਹੀ ਲੋਭ ਦਾ ਪਰਦਾ ਬਣਾਇਆ, ਪਰਮੇਸ਼ੁਰ ਗਵਾਹ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی جان دے ہو پئی اساں کدی وی خُوشامد والیاں گلّاں نا کِیتیاں۔ نا اوہناں نُوں لوبھ دا پردہ بنایا۔ خُدا گواہ اے۔
Punjabi Standard Bible (Punjabi Standard Bible) 2023
ਕਿਉਂਕਿ ਜਿਵੇਂ ਤੁਸੀਂ ਜਾਣਦੇ ਹੋ ਕਿ ਉਸ ਸਮੇਂ ਨਾ ਤਾਂ ਅਸੀਂ ਚਾਪਲੂਸੀ ਦੀਆਂ ਗੱਲਾਂ ਕੀਤੀਆਂ ਅਤੇ ਨਾ ਲੋਭ ਲਈ ਬਹਾਨਾ ਕੀਤਾ; ਪਰਮੇਸ਼ਰ ਗਵਾਹ ਹੈ।