1 Thessalonians 3:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜਦੋਂ ਸਾਡੇ ਲਈ ਹੋਰ ਸਹਿਣਾ ਮੁਸ਼ਕਲ ਹੋ ਗਿਆ ਤਾਂ ਅਸੀਂ ਅਥੇਨੇ ਵਿੱਚ ਹੀ ਇਕੱਲੇ ਰਹਿਣਾ ਉਚਿਤ ਸਮਝਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤੁਹਾਨੂੰ ਨਾ ਦੇਖ ਕੇ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਸ਼ਹਿਰ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਜਾਂ ਅਸੀਂ ਹੋਰ ਝੱਲ ਨਾ ਸੱਕੇ ਤਾਂ ਅਥੇਨੇ ਵਿੱਚ ਇਕੱਲੇ ਹੀ ਰਹਿ ਜਾਣ ਨੂੰ ਚੰਗਾ ਜਾਣਿਆ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅਸੀਂ ਹੋਰ ਆਪਣੇ ਆਪ ਨੂੰ ਰੋਕ ਨਾ ਸਕੇ, ਤਾਂ ਅਥੇਨੈ ਵਿੱਚ ਇਕੱਲੇ ਹੀ ਰਹਿਣ ਨੂੰ ਚੰਗਾ ਸਮਝਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے جد اسی ہور سہار نا سکے اساں اتھینے وِچ اکلّے رہنا منظُور کِیتا۔
Punjabi Standard Bible (Punjabi Standard Bible) 2023
ਇਸ ਲਈ ਜਦੋਂ ਸਾਡੇ ਤੋਂ ਹੋਰ ਸਹਿਣ ਨਾ ਹੋਇਆ ਤਾਂ ਅਸੀਂ ਅਥੇਨੇ ਵਿੱਚ ਰਹਿ ਜਾਣਾ ਹੀ ਚੰਗਾ ਸਮਝਿਆ