1 Thessalonians 3:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਸਾਡੀ ਇਹ ਪ੍ਰਾਰਥਨਾ ਹੈ ਕਿ ਸਾਡੇ ਪਰਮੇਸ਼ਰ ਅਤੇ ਪਿਤਾ ਆਪ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਵਿੱਚ ਸਾਡੀ ਅਗਵਾਈ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸਾਡਾ ਪਰਮੇਸ਼ਵਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸ਼ੂ ਤੁਹਾਡੇ ਕੋਲ ਆਉਣ ਦਾ ਰਸਤਾ ਸਾਫ਼ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੁ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਕੱਢ ਦੇਵੇ
Punjabi ERV
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸਾਡਾ ਪਰਮੇਸ਼ੁਰ ਅਤੇ ਪਿਤਾ, ਅਤੇ ਸਾਡਾ ਪ੍ਰਭੂ ਯਿਸੂ, ਤੁਹਾਡੇ ਕੋਲ ਆਉਣ ਨੂੰ ਸਾਡੇ ਲਈ ਆਪ ਰਾਹ ਤਿਆਰ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن آپ ساڈا خُدا تے باپ تے ساڈا خُداوند یِسُوع تُہاڈے ولّ ساڈا راہ بنائے۔
Punjabi Standard Bible (Punjabi Standard Bible) 2023
ਹੁਣ ਸਾਡਾ ਪਰਮੇਸ਼ਰ ਅਤੇ ਪਿਤਾ ਆਪ ਅਤੇ ਸਾਡਾ ਪ੍ਰਭੂ ਯਿਸੂ ਸਾਡੇ ਲਈ ਰਾਹ ਕੱਢੇ ਕਿ ਅਸੀਂ ਤੁਹਾਡੇ ਕੋਲ ਆ ਸਕੀਏ।