1 Thessalonians 3:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਤੁਹਾਨੂੰ ਇੱਕ ਦੂਜੇ ਅਤੇ ਸਾਰਿਆਂ ਦੇ ਪ੍ਰਤੀ ਪਿਆਰ ਵਿੱਚ ਵਧਾਉਣ ਅਤੇ ਭਰਪੂਰ ਕਰਨ ਜਿਸ ਤਰ੍ਹਾਂ ਅਸੀਂ ਵੀ ਤੁਹਾਡੇ ਪ੍ਰਤੀ ਪਿਆਰ ਨਾਲ ਭਰਪੂਰ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਤੁਹਾਡੇ ਪਿਆਰ ਨੂੰ ਇੱਕ-ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰਭੁ ਤੁਹਾਡੇ ਇੱਕ ਦੂਏ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪ੍ਰੇਮ ਕਰਨ ਨੂੰ ਵਧਾਵੇ ਅਤੇ ਬਹੁਤਾ ਕਰੇ, ਜਿਵੇਂ ਅਸੀਂ ਵੀ ਤੁਹਾਡੇ ਨਾਲ
Punjabi ERV
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਤੁਹਾਨੂੰ ਇੱਕ ਦੂਜੇ ਨਾਲ ਅਤੇ ਸਭਨਾਂ ਮਨੁੱਖਾਂ ਨਾਲ ਪਿਆਰ ਵਿੱਚ ਵਧਾਵੇ ਅਤੇ ਤੁਸੀਂ ਤਰੱਕੀ ਕਰੋ, ਜਿਵੇਂ ਅਸੀਂ ਵੀ ਤੁਹਾਡੇ ਨਾਲ ਕਰਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند کرے پئی جیویں سانُوں تُہاڈے نال مُحبّت اے اوسے طرح تُہاڈی مُحبّت وی آپو وِچ تے ساریاں بندیاں نال بُہتی ہوئے۔ تے وَدھے۔
Punjabi Standard Bible (Punjabi Standard Bible) 2023
ਪ੍ਰਭੂ ਆਪ ਤੁਹਾਨੂੰ ਇੱਕ ਦੂਜੇ ਅਤੇ ਸਭਨਾਂ ਦੇ ਪ੍ਰਤੀ ਪ੍ਰੇਮ ਵਿੱਚ ਵਧਾਵੇ ਅਤੇ ਭਰਪੂਰ ਕਰੇ ਜਿਵੇਂ ਅਸੀਂ ਵੀ ਤੁਹਾਡੇ ਪ੍ਰਤੀ ਪ੍ਰੇਮ ਨਾਲ ਭਰੇ ਹੋਏ ਹਾਂ,