1 Thessalonians 3:2 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਅਸੀਂ ਤਿਮੋਥਿਉਸ ਨੂੰ ਭੇਜਿਆ ਜੋ ਸਾਡਾ ਭਰਾ ਅਤੇ ਪਰਮੇਸ਼ਰ ਦੀ ਸੇਵਾ ਕਰਨ ਵਿੱਚ ਅਤੇ ਮਸੀਹ ਦੇ ਸ਼ੁਭ ਸਮਾਚਾਰ ਦੇ ਪ੍ਰਚਾਰ ਕਰਨ ਵਿੱਚ ਸਾਡਾ ਸਾਥੀ ਸੇਵਕ ਹੈ ਕਿ ਉਹ ਤੁਹਾਨੂੰ ਵਿਸ਼ਵਾਸ ਵਿੱਚ ਪੱਕੇ ਰਹਿਣ ਦੇ ਲਈ ਉਤਸ਼ਾਹ ਦੇਵੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤਿਮੋਥਿਉਸ ਨੂੰ ਉਤਸ਼ਾਹਤ ਕਰਨ ਲਈ ਭੇਜਿਆ, ਜੋ ਕਿ ਮਸੀਹ ਦੀ ਖੁਸ਼ਖ਼ਬਰੀ ਨੂੰ ਫੈਲਾਉਣ ਵਿੱਚ ਸਾਡਾ ਭਰਾ ਅਤੇ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮਚਾਰੀ ਹੈ, ਤੁਹਾਡੀ ਨਿਹਚਾ ਵਿੱਚ ਤੁਹਾਨੂੰ ਮਜ਼ਬੂਤ ਅਤੇ ਉਤਸ਼ਾਹਤ ਕਰੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤਿਮੋਥਿਉਸ ਨੂੰ ਘੱਲਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਭਈ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਨਿਹਚਾ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اساں تِیمُتِھیُس نُوں جیہڑا ساڈا بھرا تے مسِیح دی خُوشخبری وِچ خُدا دا نوکر اے۔ ایسے واسطے گھلّیا پئی اوہ تُہانوں پَکیّاں کرے۔ تے تُہاڈے اِیمان ولّوں تُہانوں تسلّی دیوے۔
Punjabi Standard Bible (Punjabi Standard Bible) 2023
ਅਤੇ ਤਿਮੋਥਿਉਸ ਨੂੰ ਭੇਜ ਦਿੱਤਾ ਜੋ ਸਾਡਾ ਭਾਈ ਅਤੇ ਪਰਮੇਸ਼ਰ ਦਾ ਸੇਵਕ ਤੇ ਮਸੀਹ ਦੀ ਖੁਸ਼ਖ਼ਬਰੀ ਵਿੱਚ ਸਾਡਾ ਸਹਿਕਰਮੀ ਹੈ ਕਿ ਉਹ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਦ੍ਰਿੜ੍ਹ ਅਤੇ ਉਤਸ਼ਾਹਿਤ ਕਰੇ,