1 Thessalonians 3:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਰਾਵੋ ਅਤੇ ਭੈਣੋ, ਭਾਵੇਂ ਅਸੀਂ ਇਸ ਸਮੇਂ ਦੁੱਖ ਅਤੇ ਕਸ਼ਟ ਵਿੱਚ ਹਾਂ ਪਰ ਫਿਰ ਵੀ ਤੁਹਾਡੇ ਵਿਸ਼ਵਾਸ ਦੇ ਸਮਾਚਾਰ ਨੇ ਸਾਨੂੰ ਕਾਫ਼ੀ ਉਤਸ਼ਾਹ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਹੇ ਭਰਾਵੋ ਅਤੇ ਭੈਣੋ, ਸਾਡੇ ਸਾਰੇ ਦੁੱਖਾਂ ਅਤੇ ਕਸ਼ਟਾਂ ਵਿੱਚ ਸਾਨੂੰ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਦੇ ਕਾਰਨ ਉਤਸ਼ਾਹਤ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਬਿਪਤਾ ਵਿੱਚ ਤੁਹਾਡੇ ਵਿਖੇ ਤੁਹਾਡੀ ਨਿਹਚਾ ਦੇ ਕਾਰਨ ਤਸੱਲੀ ਹੋ ਗਈ
Punjabi ERV
ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی بھراؤ! سانُوں ساری تنگی تے مُصِیبت وِچ تُہاڈے اِیمان دے سبّب تُہاڈے ولّوں تسلّی ہوئی۔
Punjabi Standard Bible (Punjabi Standard Bible) 2023
ਇਸ ਲਈ ਹੇ ਭਾਈਓ, ਤੁਹਾਡੇ ਵਿਸ਼ਵਾਸ ਦੇ ਦੁਆਰਾ ਅਸੀਂ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ ਤੁਹਾਡੇ ਵਿਖੇ ਦਿਲਾਸਾ ਪਾਇਆ।