1 Thessalonians 3:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਦ੍ਰਿੜਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਹੁਣ ਅਸੀਂ ਅਸਲ ਵਿੱਚ ਜਿਊਂਦੇ ਹਾਂ ਜੇਕਰ ਤੁਸੀਂ ਪ੍ਰਭੂ ਵਿੱਚ ਅਟੱਲ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਲਹਾਲ ਸਾਡੀ ਸੱਚ-ਮੁੱਚ ਜਾਨ ਵਿੱਚ ਜਾਨ ਪੈ ਗਈ, ਕਿਉਂਕਿ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਜੇ ਤੁਸੀਂ ਪ੍ਰਭੁ ਵਿੱਚ ਪੱਕੇ ਰਹੋ
Punjabi ERV
ਜੇਕਰ ਤੁਸੀਂ ਦ੍ਰਿਡ਼ਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਹੁਣ ਸਾਡੀ ਜਾਨ ਵਿੱਚ ਜਾਨ ਪੈ ਗਈ ਹੈ ਕੀ ਤੁਸੀਂ ਪ੍ਰਭੂ ਵਿੱਚ ਪੱਕੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ہُن جے تُسی خُداوند وِچ قیم ہو۔ تے اسی جیونے آں۔
Punjabi Standard Bible (Punjabi Standard Bible) 2023
ਕਿਉਂਕਿ ਹੁਣ ਅਸੀਂ ਤਾਂ ਹੀ ਜੀਉਂਦੇ ਹਾਂ ਜੇ ਤੁਸੀਂ ਪ੍ਰਭੂ ਵਿੱਚ ਦ੍ਰਿੜ੍ਹ ਰਹਿੰਦੇ ਹੋ।