1 Thessalonians 3:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸੱਕਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਸਾਹਮਣੇ ਤੁਹਾਡੇ ਕਾਰਨ ਜੋ ਸਾਰਾ ਅਨੰਦ ਸਾਨੂੰ ਮਿਲਿਆ ਹੈ, ਅਸੀਂ ਉਸ ਦੇ ਲਈ ਉਹਨਾਂ ਦਾ ਧੰਨਵਾਦ ਕਿਹੜੇ ਸ਼ਬਦਾਂ ਨਾਲ ਕਰ ਸਕਦੇ ਹਾਂ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤੁਹਾਡੇ ਲਈ ਸਾਡੇ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਜੋ ਖੁਸ਼ੀ ਪ੍ਰਾਪਤ ਕਰਦੇ ਹਾਂ ਉਸਦੇ ਬਦਲੇ ਵਿੱਚ ਅਸੀਂ ਤੁਹਾਡੇ ਲਈ ਪਰਮੇਸ਼ਵਰ ਦਾ ਕਾਫ਼ੀ ਧੰਨਵਾਦ ਕਿਵੇਂ ਕਰ ਸਕਦੇ ਹਾਂ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
Punjabi ERV
ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے ولّوں خُدا دے سامھنے سانُوں جِنّی خُوشی مِلی اے۔ اوہدے بدلے کِس طرح تُہاڈی بابت خُدا دا شُکر کرئیے؟
Punjabi Standard Bible (Punjabi Standard Bible) 2023
ਅਸੀਂ ਉਸ ਸਾਰੇ ਅਨੰਦ ਦੇ ਬਦਲੇ ਕਿਸ ਤਰ੍ਹਾਂ ਪਰਮੇਸ਼ਰ ਦਾ ਧੰਨਵਾਦ ਕਰੀਏ ਜੋ ਤੁਹਾਡੇ ਕਾਰਨ ਸਾਨੂੰ ਆਪਣੇ ਪਰਮੇਸ਼ਰ ਦੇ ਸਾਹਮਣੇ ਹੈ।