1 Thessalonians 4:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਸਾਰੇ ਮਕਦੂਨਿਯਾ ਦੇ ਸਾਰੇ ਵਿਸ਼ਵਾਸੀਆਂ ਦੇ ਨਾਲ ਪਿਆਰ ਕਰਦੇ ਹੀ ਹੋ ਪਰ ਸਾਡੀ ਤੁਹਾਡੇ ਅੱਗੇ ਬੇਨਤੀ ਹੈ ਕਿ ਤੁਸੀਂ ਉਹਨਾਂ ਦੇ ਨਾਲ ਹੋਰ ਵੀ ਜ਼ਿਆਦਾ ਪਿਆਰ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਸਲ ਵਿੱਚ, ਤੁਸੀਂ ਪੂਰੇ ਮਕਦੂਨਿਯਾ ਪ੍ਰਾਂਤ ਵਿੱਚ ਪਰਮੇਸ਼ਵਰ ਦੇ ਸਾਰੇ ਪਰਿਵਾਰ ਨੂੰ ਪਿਆਰ ਕਰਦੇ ਹੋ। ਫਿਰ ਵੀ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ, ਭਰਾਵੋ ਅਤੇ ਭੈਣਾਂ, ਕਿ ਤੁਸੀਂ ਹੋਰ ਵੀ ਵੱਧਦੇ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਉਨ੍ਹਾਂ ਸਭਨਾਂ ਭਾਈਆਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ ਅਜਿਹਾ ਹੀ ਕਰਦੇ ਭੀ ਹੋ । ਪਰ ਹੇ ਭਰਾਵੋ, ਅਸੀਂ ਤੁਹਾਨੂੰ ਤਗੀਦ ਕਰਦੇ ਹਾਂ ਜੋ ਤੁਸੀਂ ਹੋਰ ਭੀ ਵਧਦੇ ਚੱਲੇ ਜਾਓ
Punjabi ERV
ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے مَکِدُنیہ دے سارے بھراواں نال ایسے طرح کر دے ہو۔ پر بھراؤ! اسی تُہانوں نصِیحت کرنے آں پئی ہور وی وَدھدے جاؤ۔
Punjabi Standard Bible (Punjabi Standard Bible) 2023
ਬਲਕਿ, ਤੁਸੀਂ ਮਕਦੂਨਿਯਾ ਦੇ ਸਾਰੇ ਭਾਈਆਂ ਦੇ ਪ੍ਰਤੀ ਇਸੇ ਤਰ੍ਹਾਂ ਕਰਦੇ ਵੀ ਹੋ। ਪਰ ਹੇ ਭਾਈਓ, ਅਸੀਂ ਤੁਹਾਨੂੰ ਉਤਸ਼ਾਹਿਤ ਕਰਦੇ ਹਾਂ ਕਿ ਤੁਸੀਂ ਇਹ ਹੋਰ ਵੀ ਵਧਕੇ ਕਰੋ।