1 Thessalonians 4:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਵੇਂ ਅਸੀਂ ਤੁਹਾਨੂੰ ਪਹਿਲਾਂ ਹੀ ਹੁਕਮ ਦਿੱਤਾ ਸੀ, ਸ਼ਾਂਤ ਜੀਵਨ ਬਤੀਤ ਕਰਨ ਦਾ ਯਤਨ ਕਰੋ, ਆਪਣੇ ਕੰਮ ਨਾਲ ਮਤਲਬ ਰੱਖੋ ਅਤੇ ਆਪਣੇ ਹੱਥਾਂ ਨਾਲ ਮਿਹਨਤ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਅਸੀਂ ਤੁਹਾਨੂੰ ਦੱਸਿਆ ਸੀ, ਕਿ ਸ਼ਾਂਤ ਜੀਵਨ ਜੀਉਣ ਦੀ ਆਪਣੀ ਇੱਛਾ ਬਣਾਉ: ਤੁਹਾਨੂੰ ਆਪੋ-ਆਪਣੇ ਕੰਮ-ਧੰਦੇ ਕਰਨੇ ਚਾਹੀਦੇ ਹਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰਨਾ ਚਾਹੀਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਵੇਂ ਅਸਾਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁਪ ਚਾਪ ਰਹਿਣ ਅਤੇ ਆਪੋ ਆਪਣੇ ਕੰਮ ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦੀ ਧਾਰਨਾ ਧਾਰੋ
Punjabi ERV
ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیویں اساں تُہانوں حُکم دِتّا تُسی ہِمّت کر کے چُپ چاپ رہو تے اپنا کمّ دھندا کرو تے اپنے ہتّھاں نال محنت کرو۔
Punjabi Standard Bible (Punjabi Standard Bible) 2023
ਸ਼ਾਂਤ ਜੀਵਨ ਜੀਉਣ ਦਾ ਭਰਪੂਰ ਯਤਨ ਕਰੋ, ਆਪੋ-ਆਪਣੇ ਕੰਮ ਨਾਲ ਮਤਲਬ ਰੱਖੋ ਅਤੇ ਆਪਣੇ ਹੱਥਾਂ ਨਾਲ ਮਿਹਨਤ ਕਰੋ, ਜਿਵੇਂ ਅਸੀਂ ਤੁਹਾਨੂੰ ਹਿਦਾਇਤ ਦਿੱਤੀ ਸੀ,