1 Thessalonians 4:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧ ਜੀਵਨ ਦੇ ਲਈ ਨਹੀਂ ਸਗੋਂ ਪਵਿੱਤਰ ਜੀਵਨ ਬਤੀਤ ਕਰਨ ਦੇ ਲਈ ਸੱਦਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਨੇ ਸਾਨੂੰ ਅਸ਼ੁੱਧ ਹੋਣ ਲਈ ਨਹੀਂ, ਬਲਕਿ ਇੱਕ ਪਵਿੱਤਰ ਜੀਵਨ ਜੀਉਣ ਲਈ ਬੁਲਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਪਲੀਤੀ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ
Punjabi ERV
ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی خُدا سانُوں پلِیتی دے واسطے نئیں پر پاکیزگی دے واسطے سدّیا اے۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ, ਸਗੋਂ ਪਵਿੱਤਰਤਾ ਲਈ ਬੁਲਾਇਆ ਹੈ।