1 Thessalonians 4:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹੀ ਵਿਸ਼ਵਾਸੀਆਂ ਨੂੰ ਆਪਸੀ ਪਿਆਰ ਦੇ ਸੰਬੰਧ ਵਿੱਚ ਸਾਨੂੰ ਲਿਖਣ ਦੀ ਕੋਈ ਲੋੜ ਨਹੀਂ ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਸਿਖਾਇਆ ਹੈ ਕਿ ਤੁਸੀਂ ਇੱਕ ਦੂਜੇ ਨਾਲ ਪਿਆਰ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਇੱਕ-ਦੂਜੇ ਲਈ ਤੁਹਾਡੇ ਪਿਆਰ ਬਾਰੇ ਸਾਨੂੰ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਤੁਹਾਨੂੰ ਖੁਦ ਪਰਮੇਸ਼ਵਰ ਨੇ ਇੱਕ-ਦੂਜੇ ਨੂੰ ਪਿਆਰ ਕਰਨਾ ਸਿਖਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਏ ਨਾਲ ਪ੍ਰੇਮ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ
Punjabi ERV
ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋਡ਼ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿਖਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھراواں دی مُحبّت ولّوں تُہانوں کُجھ لِکھن دی لوڑ نئیں۔ کیوں جو تُساں آپو وِچ مُحبّت رکھنا خُدا کولوں سِکھیا اے۔
Punjabi Standard Bible (Punjabi Standard Bible) 2023
ਹੁਣ ਮੈਨੂੰ ਭਰੱਪਣ ਦੇ ਪ੍ਰੇਮ ਦੇ ਵਿਖੇ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ, ਕਿਉਂਕਿ ਇੱਕ ਦੂਜੇ ਨਾਲ ਪ੍ਰੇਮ ਰੱਖਣਾ ਤੁਹਾਨੂੰ ਪਰਮੇਸ਼ਰ ਨੇ ਹੀ ਸਿਖਾਇਆ ਹੈ।