1 Thessalonians 5:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਡੇ ਲਈ ਇਸ ਲਈ ਮਰੇ ਕਿ ਭਾਵੇਂ ਅਸੀਂ ਜਾਗੀਏ ਜਾਂ ਸੌਂਈਏ, ਅਸੀਂ ਹਰ ਹਾਲਤ ਵਿੱਚ ਉਹਨਾਂ ਦੇ ਨਾਲ ਜਿਊਂਦੇ ਰਹੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਸਾਡੇ ਲਈ ਮਰਿਆ, ਭਾਵੇਂ ਅਸੀਂ ਜਾਗਦੇ ਜਾਂ ਸੁੱਤੇ ਹੋਏ ਹਾਂ, ਅਸੀਂ ਉਸਦੇ ਨਾਲ ਇਕੱਠੇ ਰਹਿ ਸਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਾਡੇ ਲਈ ਮੋਇਆ ਭਈ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ ਉਹ ਦੇ ਨਾਲ ਹੀ ਜੀਵੀਏ
Punjabi ERV
ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕਠੇ ਉਸਦੇ ਨਾਲ ਜਿਉਂ ਸਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ساڈی خاطر ایس لئی مویا۔ پئی اسی بھانویں جاگدے بھانویں سُتّے سارے مِل کے اوسے دے نال جِیوئیے۔
Punjabi Standard Bible (Punjabi Standard Bible) 2023
ਜਿਸ ਨੇ ਸਾਡੀ ਖਾਤਰ ਜਾਨ ਦਿੱਤੀ ਤਾਂਕਿ ਅਸੀਂ ਭਾਵੇਂ ਜਾਗਦੇ ਭਾਵੇਂ ਸੁੱਤੇ ਹੋਈਏ, ਉਸ ਦੇ ਨਾਲ ਜੀਵੀਏ।