1 Thessalonians 5:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਇੱਕ ਦੂਜੇ ਨੂੰ ਉਤਸ਼ਾਹ ਦੇਵੋ ਅਤੇ ਇੱਕ ਦੂਜੇ ਦੀ ਉਸਾਰੀ ਕਰੋ ਜਿਸ ਤਰ੍ਹਾਂ ਤੁਸੀਂ ਕਰ ਵੀ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ-ਦੂਜੇ ਨੂੰ ਮਜ਼ਬੂਤ ਕਰੋ, ਜਿਵੇਂ ਕਿ ਅਸਲ ਵਿੱਚ ਤੁਸੀਂ ਕਰ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਤੁਸੀਂ ਇੱਕ ਦੂਏ ਨੂੰ ਤਸੱਲੀ ਦਿਓ ਅਤੇ ਇੱਕ ਦੂਏ ਦੀ ਉੱਨਤੀ ਕਰੋ ਜਿਵੇਂ ਤੁਸੀਂ ਕਰਦੇ ਵੀ ਹੋ।।
Punjabi ERV
ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُسی اِک دُوجے نُوں تسلّی دیو تے اِک دُوجے دی ترقی دا سبّب بنو جیویں تُسی کر دے وی ہو۔
Punjabi Standard Bible (Punjabi Standard Bible) 2023
ਇਸ ਲਈ ਇੱਕ ਦੂਜੇ ਨੂੰ ਉਤਸ਼ਾਹਿਤ ਕਰੋ ਅਤੇ ਇੱਕ ਦੂਜੇ ਦੀ ਉੱਨਤੀ ਕਰੋ ਜਿਵੇਂ ਕਿ ਤੁਸੀਂ ਕਰ ਵੀ ਰਹੇ ਹੋ।