1 Thessalonians 5:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਉਹਨਾਂ ਸਾਰਿਆਂ ਦਾ ਆਦਰ ਕਰੋ ਜੋ ਤੁਹਾਡੇ ਵਿਚਕਾਰ ਸਖ਼ਤ ਮਿਹਨਤ ਕਰਦੇ ਹਨ ਅਤੇ ਪ੍ਰਭੂ ਵਿੱਚ ਤੁਹਾਡੇ ਆਗੂ ਅਤੇ ਸਲਾਹਕਾਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਹੁਣ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਉਨ੍ਹਾਂ ਨੂੰ ਸਵੀਕਾਰ ਕਰੋ ਜੋ ਤੁਹਾਡੇ ਵਿੱਚ ਸਖ਼ਤ ਮਿਹਨਤ ਕਰਦੇ ਹਨ, ਜੋ ਪ੍ਰਭੂ ਵਿੱਚ ਤੁਹਾਡੀ ਦੇਖਭਾਲ ਕਰਦੇ ਹਨ ਅਤੇ ਜੋ ਤੁਹਾਨੂੰ ਸਲਾਹ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਭਈ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ ਅਤੇ ਪ੍ਰਭੁ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਚਿਤਾਰਦੇ ਹਨ ਤੁਸੀਂ ਓਹਨਾਂ ਨੂੰ ਮੰਨੋ
Punjabi ERV
ਹੁਣ, ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹਡ਼ੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹਡ਼ੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਭਰਾਵੋ, ਅਸੀਂ ਤੁਹਾਡੇ ਅੱਗੇ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿੱਚ ਮਿਹਨਤ ਕਰਦੇ, ਪ੍ਰਭੂ ਵਿੱਚ ਤੁਹਾਡੇ ਆਗੂ ਹਨ ਅਤੇ ਤੁਹਾਨੂੰ ਸਿੱਖਿਆ ਦਿੰਦੇ ਹਨ, ਤੁਸੀਂ ਉਹਨਾਂ ਦਾ ਆਦਰ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھراؤ! اسی تُہاڈے اگّے درخواست کرنے آں پئی جیہڑے تُہاڈے وِچ محنت کر دے تے خُداوند وِچ تُہاڈے آگُو نیں تے تُہانوں نصِیحت کر دے نیں اوہناں دے آکھے وِچ رہو۔
Punjabi Standard Bible (Punjabi Standard Bible) 2023
ਹੇ ਭਾਈਓ, ਹੁਣ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਜਿਹੜੇ ਤੁਹਾਡੇ ਵਿਚਕਾਰ ਸਖ਼ਤ ਮਿਹਨਤ ਕਰਦੇ ਹਨ ਅਤੇ ਪ੍ਰਭੂ ਵਿੱਚ ਤੁਹਾਡੀ ਅਗਵਾਈ ਕਰਦੇ ਹਨ ਤੇ ਤੁਹਾਨੂੰ ਸਿਖਾਉਂਦੇ ਹਨ, ਉਨ੍ਹਾਂ ਦਾ ਆਦਰ ਕਰੋ