1 Thessalonians 5:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀ ਸੇਵਾ ਦੇ ਲਈ ਉਹਨਾਂ ਨੂੰ ਬਹੁਤ ਆਦਰ ਅਤੇ ਪਿਆਰ ਦੇਵੋ । ਆਪਸ ਵਿੱਚ ਸ਼ਾਂਤੀ ਨਾਲ ਰਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਦੇ ਕੰਮ ਦੇ ਕਾਰਨ ਉਨ੍ਹਾਂ ਨੂੰ ਪਿਆਰ ਵਿੱਚ ਸਭ ਤੋਂ ਵੱਧ ਸਤਿਕਾਰ ਦਿਓ। ਇੱਕ-ਦੂਜੇ ਨਾਲ ਸ਼ਾਂਤੀ ਨਾਲ ਜੀਓ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਦੇ ਕੰਮ ਦੀ ਖਾਤਰ ਪ੍ਰੇਮ ਨਾਲ ਓਹਨਾਂ ਦਾ ਬਹੁਤਾ ਹੀ ਆਦਰ ਕਰੋ । ਆਪੋ ਵਿੱਚ ਮੇਲ ਰੱਖੋ
Punjabi ERV
ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹਡ਼ਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دے کمّ دے سبّب مُحبّت نال اوہناں دی بُہتی عِزّت کرو۔ تے آپو وِچ میل ملاپ رکھو۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਦੀ ਮਿਹਨਤ ਦੇ ਕਾਰਨ ਉਨ੍ਹਾਂ ਨੂੰ ਪ੍ਰੇਮ ਵਿੱਚ ਉੱਤਮ ਜਾਣੋ। ਆਪਸ ਵਿੱਚ ਮੇਲ-ਮਿਲਾਪ ਰੱਖੋ।