1 Thessalonians 5:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਹਾਲਤ ਵਿੱਚ ਧੰਨਵਾਦ ਕਰੋ ਕਿਉਂਕਿ ਪਰਮੇਸ਼ਰ ਦੀ ਮਸੀਹ ਯਿਸੂ ਵਿੱਚ ਤੁਹਾਡੇ ਲਈ ਇਹ ਹੀ ਇੱਛਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਹਾਲਤ ਵਿੱਚ ਪਰਮੇਸ਼ਵਰ ਦਾ ਧੰਨਵਾਦ ਕਰੋ; ਕਿਉਂਕਿ ਇਹ ਮਸੀਹ ਯਿਸ਼ੂ ਵਿੱਚ ਤੁਹਾਡੇ ਲਈ ਪਰਮੇਸ਼ਵਰ ਦੀ ਇੱਛਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਇੱਛਿਆ ਹੈ
Punjabi ERV
ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سبھناں گلّاں وِچ شُکر گُزاری کرو۔ کیوں جو مسِیح یِسُوع وِچ تُہاڈے واسطے خُدا دی ایہو مرضی اے۔
Punjabi Standard Bible (Punjabi Standard Bible) 2023
ਹਰ ਗੱਲ ਵਿੱਚ ਧੰਨਵਾਦ ਕਰੋ; ਮਸੀਹ ਯਿਸੂ ਵਿੱਚ ਤੁਹਾਡੇ ਲਈ ਪਰਮੇਸ਼ਰ ਦੀ ਇਹੋ ਇੱਛਾ ਹੈ।