1 Thessalonians 5:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਰੇ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਚੋਰ ਦੀ ਤਰ੍ਹਾਂ ਆਵੇਗਾ, ਜੋ ਰਾਤ ਦੇ ਸਮੇਂ ਆਉਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਵਾਪਸ ਆਉਣ ਦਾ ਦਿਨ ਇਸ ਤਰਾ ਹੋਵੇਗਾ ਜਿਵੇਂ ਚੋਰ ਦੇ ਰਾਤ ਨੂੰ ਆਉਣ ਵਾਂਗ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਆਪ ਠੀਕ ਤਰਾਂ ਜਾਣਦੇ ਹੋ ਭਈ ਪ੍ਰਭੁ ਦਾ ਦਿਨ ਇਸ ਤਰਾਂ ਆਵੇਗਾ ਜਿਸ ਤਰਾਂ ਰਾਤ ਨੂੰ ਚੋਰ
Punjabi ERV
ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی تُسی آپ چنگی طرح جان دے ہو۔ پئی خُداوند دا دِن ایس طرح آؤن والا اے۔ جیویں رات نُوں چور آؤندا اے۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ ਜਿਵੇਂ ਰਾਤ ਨੂੰ ਚੋਰ ਆਉਂਦਾ ਹੈ।