1 Thessalonians 5:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
Punjabi Bible 2016 - ਪਵਿੱਤਰ ਬਾਈਬਲ O.V.
ਅੰਗਮ ਵਾਕਾਂ ਨੂੰ ਤੁੱਛ ਨਾ ਜਾਣੋ
Punjabi ERV
ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نبُوّتاں دی حقارت نا کرو۔
Punjabi Standard Bible (Punjabi Standard Bible) 2023
ਭਵਿੱਖਬਾਣੀਆਂ ਨੂੰ ਤੁੱਛ ਨਾ ਸਮਝੋ,