1 Thessalonians 5:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਹਰ ਇੱਕ ਚੀਜ਼ ਨੂੰ ਪਰਖੋ ਅਤੇ ਜੋ ਕੁਝ ਭਲਾ ਹੋਵੇ ਉਸ ਨੂੰ ਰੱਖ ਲਵੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਸਾਰਿਆਂ ਦੀ ਜਾਂਚ ਕਰੋ; ਖਰੀਆਂ ਨੂੰ ਫੜ੍ਹੀ ਰੱਖੋ।
Punjabi Bible 2016 - ਪਵਿੱਤਰ ਬਾਈਬਲ O.V.
ਸਭਨਾਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜੀ ਰੱਖੋ
Punjabi ERV
ਪਰ ਹਰ ਗੱਲ ਦੀ ਪਰਖ ਕਰੋ। ਜੋ ਚੰਗਾ ਹੈ ਉਸ ਨੂੰ ਰਖ ਲਵੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں گلّاں پرکھو جیہڑی چنگی اے اوہنوں قابُو رکھو۔
Punjabi Standard Bible (Punjabi Standard Bible) 2023
ਸਗੋਂ ਸਾਰੀਆਂ ਗੱਲਾਂ ਦੀ ਜਾਂਚ ਕਰੋ ਅਤੇ ਜੋ ਭਲੀਆਂ ਹਨ ਉਨ੍ਹਾਂ ਨੂੰ ਫੜੀ ਰੱਖੋ।