1 Thessalonians 5:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਜਿਹਨਾਂ ਨੇ ਤੁਹਾਨੂੰ ਸੱਦਿਆ ਹੈ ਉਹ ਭਰੋਸੇਯੋਗ ਹਨ ਅਤੇ ਉਹ ਇਹ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਤੁਹਾਨੂੰ ਬੁਲਾਉਂਦਾ ਹੈ ਉਹ ਪਰਮੇਸ਼ਵਰ ਵਫ਼ਾਦਾਰ ਹੈ, ਅਤੇ ਉਹ ਅਜਿਹਾ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।।
Punjabi ERV
ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰਖ ਸਕਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈا سَدّن والا وفادار اے۔ اوہ ایسے طرح کرے گا۔
Punjabi Standard Bible (Punjabi Standard Bible) 2023
ਤੁਹਾਡਾ ਬੁਲਾਉਣ ਵਾਲਾ ਵਫ਼ਾਦਾਰ ਹੈ ਅਤੇ ਉਹੀ ਇਹ ਕਰੇਗਾ।