1 Thessalonians 5:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭਰਾਵੋ ਅਤੇ ਭੈਣੋ, ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਰਾਵੋ ਅਤੇ ਭੈਣੋ, ਸਾਡੇ ਲਈ ਵੀ ਪ੍ਰਾਰਥਨਾ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਭਰਾਵੋ ਅਤੇ ਭੈਣੋ, ਸਾਡੇ ਲਈ ਪ੍ਰਾਰਥਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।।
Punjabi ERV
ਭਰਾਵੋ ਅਤੇ ਭੈਣੋ ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਸਾਡੇ ਲਈ ਪ੍ਰਾਰਥਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! ساڈے لئی دُعا منگو۔
Punjabi Standard Bible (Punjabi Standard Bible) 2023
ਹੇ ਭਾਈਓ, ਸਾਡੇ ਲਈ ਵੀ ਪ੍ਰਾਰਥਨਾ ਕਰੋ।