1 Thessalonians 5:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਪ੍ਰਭੂ ਦੇ ਨਾਮ ਵਿੱਚ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਵਿਸ਼ਵਾਸੀਆਂ ਨੂੰ ਪੜ੍ਹ ਕੇ ਸੁਣਾਉਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਪ੍ਰਭੂ ਅੱਗੇ ਬੇਨਤੀ ਕਰਦਾ ਹਾਂ ਕਿ ਇਹ ਪੱਤਰ ਸਾਰੇ ਸਾਥੀ-ਵਿਸ਼ਵਾਸੀ ਭਰਾਵਾਂ ਅਤੇ ਭੈਣਾਂ ਨੂੰ ਪੜ੍ਹਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਪ੍ਰਭੁ ਦੀ ਸੌਂਹ ਦਿੰਦਾ ਹਾਂ ਜੋ ਇਹ ਪੱਤ੍ਰੀ ਸਭਨਾਂ ਭਰਾਵਾ ਨੂੰ ਪੜ੍ਹ ਕੇ ਸੁਣਾਉਣੀ
Punjabi ERV
ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪਢ਼ਕੇ ਸੁਣਾਉਣ ਲਈ ਆਖਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਪ੍ਰਭੂ ਦੀ ਸਹੁੰ ਦਿੰਦਾ ਹਾਂ ਜੋ ਇਹ ਪੱਤ੍ਰੀ ਸਾਰੇ ਭਰਾਵਾਂ ਨੂੰ ਪੜ੍ਹ ਕੇ ਸੁਣਾਉਣੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں خُدا دی سَونہہ چُکانا آں۔ پئی ایہہ خط سارے بھراواں نُوں سُنایا جاوے۔
Punjabi Standard Bible (Punjabi Standard Bible) 2023
ਮੈਂ ਪ੍ਰਭੂ ਵਿੱਚ ਤੁਹਾਨੂੰ ਤਗੀਦ ਕਰਦਾ ਹਾਂ ਕਿ ਇਹ ਪੱਤ੍ਰੀ ਸਾਰੇ ਭਾਈਆਂ ਨੂੰ ਪੜ੍ਹ ਕੇ ਸੁਣਾਈ ਜਾਵੇ।