1 Thessalonians 5:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੌਣ ਵਾਲੇ ਰਾਤ ਦੇ ਵੇਲੇ ਸੌਂਦੇ ਅਤੇ ਸ਼ਰਾਬ ਪੀਣ ਵਾਲੇ ਰਾਤ ਨੂੰ ਹੀ ਮਤਵਾਲੇ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਲਈ ਜੋ ਸੌਂਦੇ ਹਨ, ਰਾਤ ਨੂੰ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ
Punjabi ERV
ਜਿਹਡ਼ੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹਡ਼ੇ ਲੋਕਸ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑے سَوندے نیں اوہ راتِیں سَوندے نیں۔ تے جیہڑے نشہ پِیندے نیں سو راتِیں پِیندے نیں۔
Punjabi Standard Bible (Punjabi Standard Bible) 2023
ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਉਹ ਰਾਤ ਨੂੰ ਮਤਵਾਲੇ ਹੁੰਦੇ ਹਨ।