1 Timothy 1:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਭਚਾਰੀ, ਸਮਲਿੰਗੀ, ਗ਼ੁਲਾਮਾਂ ਦੇ ਵਪਾਰੀ, ਝੂਠੇ, ਝੂਠੀ ਗਵਾਹੀ ਦੇਣ ਵਾਲੇ ਅਤੇ ਜੋ ਚੰਗੀ ਸਿੱਖਿਆ ਦੇ ਵਿਰੁੱਧ ਚੱਲਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰਾਮਕਾਰਾਂ, ਸਮਲਿੰਗੀ ਸੰਬੰਧਾਂ ਦਾ ਪਾਲਣ ਕਰਨ ਵਾਲਿਆਂ ਲਈ, ਗੁਲਾਮ ਵਪਾਰੀਆਂ ਅਤੇ ਝੂਠ ਬੋਲਣ ਵਾਲਿਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਅਤੇ ਹੋਰ ਕਿਸੇ ਵੀ ਚੀਜ਼ ਲਈ ਜੋ ਕਿ ਸਹੀ ਸਿਧਾਂਤ ਦੇ ਵਿਰੁੱਧ ਹੈ
Punjabi Bible 2016 - ਪਵਿੱਤਰ ਬਾਈਬਲ O.V.
ਹਰਾਮਕਾਰਾਂ, ਮੁੰਡੇਬਾਜ਼ਾਂ, ਮਨੁੱਖਾਂ ਦੇ ਚੁਰਾਉਣ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸੌਂਹ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਭੀ ਹੈ
Punjabi ERV
ਉਨ੍ਹਾਂ ਲਈ ਜਿਹਡ਼ੇ ਜਿਨਸੀ ਪਾਪ ਕਰਦੇ ਹਨ, ਸਮਲਿਂਗੀਆਂ ਲਈ, ਉਨ੍ਹਾਂ ਲਈ ਜਿਹਡ਼ੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹਡ਼ੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹਡ਼ੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰਾਮਕਾਰਾਂ, ਮੁੰਡੇਬਾਜ਼ਾਂ, ਅਗਵਾ ਕਰਨ ਵਾਲਿਆਂ, ਝੂਠ ਬੋਲਣ ਵਾਲਿਆਂ, ਝੂਠੀ ਸਹੁੰ ਖਾਣ ਵਾਲਿਆਂ ਦੇ ਲਈ ਥਾਪੀ ਹੋਈ ਹੈ ਨਾਲੇ ਜੇ ਹੋਰ ਕੁਝ ਖਰੀ ਸਿੱਖਿਆ ਦੇ ਵਿਰੁੱਧ ਹੋਵੇ ਤਾਂ ਉਹ ਦੇ ਲਈ ਵੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے زناہیاں تے مُنڈے بازاں تے بردہ فروشاں تے جُھوٹھیاں تے جُھوٹھی سَونہہ کھان والیاں تے جو کُجھ وی ہور ٹھیک تعلِیم دے اُلٹ ہوئے۔
Punjabi Standard Bible (Punjabi Standard Bible) 2023
ਜ਼ਨਾਹਕਾਰੀਆਂ, ਸਮਲਿੰਗੀਆਂ, ਅਗਵਾਕਾਰੀਆਂ, ਝੂਠਿਆਂ, ਝੂਠੀ ਗਵਾਹੀ ਦੇਣ ਵਾਲਿਆਂ ਅਤੇ ਉਸ ਹਰੇਕ ਗੱਲ ਦੇ ਲਈ ਹੈ ਜੋ ਖਰੀ ਸਿੱਖਿਆ ਦੇ ਵਿਰੁੱਧ ਹੈ।