1 Timothy 1:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਚੰਗੀ ਸਿੱਖਿਆ ਦਾ ਆਧਾਰ ਮਹਾਨ ਪਰਮੇਸ਼ਰ ਦੀ ਮਹਿਮਾ ਵਾਲਾ ਸ਼ੁਭ ਸਮਾਚਾਰ ਹੈ ਜੋ ਮੈਨੂੰ ਸੌਂਪਿਆ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਸ ਖੁਸ਼ਖ਼ਬਰੀ ਨੂੰ ਜੋ ਧੰਨ ਪਰਮੇਸ਼ਵਰ ਦੀ ਮਹਿਮਾ ਬਾਰੇ ਦੱਸਦੀ ਹੈ ਜਿਹੜੀ ਉਹਨਾਂ ਨੇ ਮੈਨੂੰ ਸੌਂਪੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।।
Punjabi ERV
ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ مُبارک خُدا دے جلال دی اوس خُوشخبری دے سببّوں اے۔ جیہڑی میرے سپُرد ہوئی اے۔
Punjabi Standard Bible (Punjabi Standard Bible) 2023
ਇਹ ਸਿੱਖਿਆ ਪਰਮਧੰਨ ਪਰਮੇਸ਼ਰ ਦੀ ਮਹਿਮਾ ਦੀ ਉਸ ਖੁਸ਼ਖ਼ਬਰੀ ਦੇ ਅਨੁਸਾਰ ਹੈ ਜੋ ਮੈਨੂੰ ਸੌਂਪੀ ਗਈ।