1 Timothy 1:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਅਨੰਤ ਮਹਾਰਾਜ, ਅਵਿਨਾਸ਼ੀ, ਅਣਦੇਖੇ ਅਤੇ ਕੇਵਲ ਇੱਕ ਪਰਮੇਸ਼ਰ ਦਾ ਆਦਰ ਅਤੇ ਵਡਿਆਈ ਯੁੱਗਾਂ ਤੱਕ ਹੁੰਦੀ ਰਹੇ । ਆਮੀਨ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸਦੀਵੀ ਰਾਜਾ, ਅਵਿਨਾਸ਼, ਅਦਿੱਖ, ਇੱਕੋ ਪਰਮੇਸ਼ਵਰ ਦਾ ਸਦਾ ਅਤੇ ਸਦਾ ਲਈ ਆਦਰ ਅਤੇ ਮਹਿਮਾ ਹੋਵੇ। ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਜੁੱਗਾਂ ਦੇ ਮਹਾਰਾਜ, ਅਬਨਾਸੀ, ਅਲੱਖ, ਅਦੁਤੀ ਪਰਮੇਸ਼ੁਰ ਦਾ ਆਦਰ ਅਤੇ ਤੇਜ ਜੁੱਗੋ ਜੁੱਗ ਹੋਵੇ।। ਆਮੀਨ।।
Punjabi ERV
ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹਡ਼ਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸਨੂੰ ਤਬਾਹ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਦੇਖਿਆ ਜਾ ਸਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸਦੀਪਕ ਮਹਾਰਾਜ, ਅਵਿਨਾਸ਼, ਅਦਿੱਖ, ਅਦੁੱਤੀ ਪਰਮੇਸ਼ੁਰ ਦਾ ਆਦਰ ਅਤੇ ਮਹਿਮਾ ਜੁੱਗੋ-ਜੁੱਗ ਹੋਵੇ। ਆਮੀਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن جُگّاں دے بادشاہ سدا حیات۔ اَن ڈِٹھ۔ اِکّو خُدا دی عِزّت تے ٹھاٹھ باٹھ سدا دے لئی ہوئے۔ آمِین۔
Punjabi Standard Bible (Punjabi Standard Bible) 2023
ਹੁਣ ਉਸ ਸਦੀਪਕ ਰਾਜਾ, ਅਵਿਨਾਸੀ, ਅਦਿੱਖ ਅਤੇ ਇੱਕੋ-ਇੱਕ ਪਰਮੇਸ਼ਰ ਦਾ ਆਦਰ ਅਤੇ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ।