1 Timothy 1:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚ ਹਮਿਨਾਯੁਸ ਅਤੇ ਸਿਕੰਦਰ ਵੀ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹੱਥਾਂ ਵਿੱਚ ਸੌਂਪ ਦਿੱਤਾ ਹੈ ਤਾਂ ਜੋ ਉਹ ਸਿੱਖਣ ਕਿ ਉਹ ਪਰਮੇਸ਼ਰ ਦੀ ਨਿੰਦਾ ਨਾ ਕਰਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿਚੋਂ ਹਿਮੇਨੇਆਸ ਅਤੇ ਅਲੇਕਜ਼ੈਂਡਰ ਹਨ, ਜਿਹਨਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ਵਰ ਦੀ ਨਿੰਦਾ ਦੀ ਸਿੱਖਿਆ ਨਾ ਦੇਣ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ਤਾਨ ਦੇ ਗੋਚਰੇ ਕਰ ਦਿੱਤਾ ਭਈ ਤਾੜਨਾ ਪਾ ਕੇ ਓਹ ਕੁਫ਼ਰ ਦੀਆਂ ਗੱਲਾਂ ਨਾ ਬਕਣ।।
Punjabi ERV
ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں وِچوں ہُمِنِیُس تے سکندر نیں۔ اوہناں نُوں مَیں شیطان دے ہتّھ وِچ دے دِتّا اے۔ پئی کُفر توں مُڑنا سِکھّن۔
Punjabi Standard Bible (Punjabi Standard Bible) 2023
ਉਨ੍ਹਾਂ ਵਿੱਚੋਂ ਹੀ ਹੁਮਿਨਾਯੁਸ ਅਤੇ ਸਿਕੰਦਰ ਹਨ ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ, ਤਾਂਕਿ ਉਨ੍ਹਾਂ ਨੂੰ ਸਿਖਾਇਆ ਜਾਵੇ ਕਿ ਪਰਮੇਸ਼ਰ ਦੀ ਨਿੰਦਾ ਨਹੀਂ ਕਰਨੀ ਚਾਹੀਦੀ।