1 Timothy 1:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਵੇਂ ਪਹਿਲਾਂ ਮੈਂ ਤੈਨੂੰ ਮਕਦੂਨਿਯਾ ਨੂੰ ਜਾਂਦੇ ਸਮੇਂ ਅਫ਼ਸੁਸ ਵਿੱਚ ਰਹਿਣ ਦੇ ਲਈ ਬੇਨਤੀ ਕੀਤੀ ਸੀ ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਹੁਕਮ ਦੇਵੇਂ ਕਿ ਉਹ ਝੂਠੀ ਸਿੱਖਿਆ ਨਾ ਦੇਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਮੈਂ ਤੈਨੂੰ ਮਕਦੂਨਿਯਾ ਪ੍ਰਦੇਸ਼ ਜਾਣ ਵੇਲੇ ਅਫ਼ਸੁਸ ਸ਼ਹਿਰ ਵਿੱਚ ਰੁਕਣ ਲਈ ਜੋਰ ਪਇਆ ਸੀ, ਤਾਂ ਜੋ ਤੂੰ ਉੱਥੇ ਕੁਝ ਲੋਕਾਂ ਨੂੰ ਆਗਿਆ ਦੇ ਸਕੇ ਕੀ ਉਹ ਝੂਠੀ ਸਿੱਖਿਆ ਨਾ ਦੇਣ। ਓਹ ਨਾ ਤੇ ਝੂਠੀ ਸਿੱਖਿਆ ਦੇਣ
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮੈਂ ਮਕਦੂਨਿਯਾ ਜਾਂਦਿਆਂ ਤੈਨੂੰ ਤਾਗੀਦ ਕੀਤੀ ਸੀ ਭਈ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਭਈ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਤਰਾਂ ਦੀ ਸਿੱਖਿਆ ਨਾ ਦੇਣ
Punjabi ERV
ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸਕੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮੈਂ ਮਕਦੂਨਿਯਾ ਜਾਣ ਵੇਲੇ ਤੈਨੂੰ ਬੇਨਤੀ ਕੀਤੀ ਸੀ ਕਿ ਤੂੰ ਅਫ਼ਸੁਸ ਵਿੱਚ ਰਹੀਂ, ਤਿਵੇਂ ਹੁਣ ਵੀ ਕਰਦਾ ਹਾਂ ਕਿ ਤੂੰ ਕਈਆਂ ਨੂੰ ਹੁਕਮ ਕਰੀਂ ਜੋ ਹੋਰ ਪ੍ਰਕਾਰ ਦੀ ਸਿੱਖਿਆ ਨਾ ਦੇਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں مَکِدُنیہ جان دے ویلے مَیں تینُوں نصِیحت دِتّی سی۔ پئی اِفِسُس وِچ رہ کے بعضیاں بندیاں نُوں حُکم دَیا کر پئی اوہ ہور طرح دی تعلِیم نا دین۔
Punjabi Standard Bible (Punjabi Standard Bible) 2023
ਜਿਵੇਂ ਮੈਂ ਮਕਦੂਨਿਯਾ ਜਾਂਦੇ ਹੋਏ ਤੈਨੂੰ ਬੇਨਤੀ ਕੀਤੀ ਸੀ ਕਿ ਅਫ਼ਸੁਸ ਵਿੱਚ ਹੀ ਰਹੀਂ ਤਾਂਕਿ ਤੂੰ ਕੁਝ ਲੋਕਾਂ ਨੂੰ ਹਿਦਾਇਤ ਕਰੇਂ ਕਿ ਉਹ ਕੋਈ ਵੱਖਰੀ ਸਿੱਖਿਆ ਨਾ ਦੇਣ