1 Timothy 1:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਹੁਕਮ ਦਾ ਉਦੇਸ਼ ਇਹ ਹੈ ਕਿ ਇਸ ਦੇ ਦੁਆਰਾ ਪਿਆਰ ਨੂੰ ਵੱਧਣ ਦੀ ਹੋਰ ਪ੍ਰੇਰਨਾ ਮਿਲੇ, ਜੋ ਸਾਫ਼ ਦਿਲ, ਸ਼ੁੱਧ ਅੰਤਹਕਰਨ ਅਤੇ ਸੱਚੇ ਵਿਸ਼ਵਾਸ ਤੋਂ ਪੈਦਾ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਆਗਿਆ ਦਾ ਉਦੇਸ਼ ਪ੍ਰੇਮ ਹੈ, ਜਿਹੜਾ ਸ਼ੁੱਧ ਮਨ ਅਤੇ ਸਾਫ਼ ਜ਼ਮੀਰ ਅਤੇ ਇੱਕ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ
Punjabi ERV
ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹਡ਼ਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
حُکم دا مطلب ایہہ اے پئی پاک دِلی تے نیک نِیتی تے سَچّے اِیمان نال مُحبّت ہوئے
Punjabi Standard Bible (Punjabi Standard Bible) 2023
ਪਰ ਸਾਡੀ ਹਿਦਾਇਤ ਦਾ ਉਦੇਸ਼ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ, ਚੰਗੇ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਪੈਦਾ ਹੁੰਦਾ ਹੈ।