1 Timothy 1:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚੱਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕੁਝ ਲੋਕ ਇਹਨਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਝੂਠੇ ਸਿੱਖਿਅਕ ਇਹਨਾਂ ਸਿੱਖਿਆ ਤੋਂ ਹਟ ਗਏ ਹਨ ਅਤੇ ਅਰਥਹੀਣ ਗੱਲਾਂ ਵੱਲ ਮੁੜ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਇਨ੍ਹਾਂ ਗੱਲਾਂ ਤੋਂ ਖੂੰਝ ਕੇ ਬਕਵਾਸ ਦੀ ਵੱਲ ਪਰਤ ਗਏ ਹਨ
Punjabi ERV
ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹਡ਼ੀਆਂ ਨਿਰਾਰਥਕ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں توں کُھنج کے کُجھ بندے تھوتھے بکواس ولّ پرت گئے نیں۔
Punjabi Standard Bible (Punjabi Standard Bible) 2023
ਕੁਝ ਲੋਕ ਇਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ।