1 Timothy 2:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਗੋਂ ਉਹ ਆਪਣੇ ਆਪ ਨੂੰ ਭਲੇ ਕੰਮਾਂ ਦੇ ਨਾਲ ਸ਼ਿੰਗਾਰਨ ਕਿਉਂਕਿ ਇਹ ਭਗਤੀ ਕਰਨ ਵਾਲੀ ਔਰਤ ਦੇ ਲਈ ਉਚਿਤ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਗੋਂ ਚੰਗੇ ਕੰਮਾਂ ਨਾਲ, ਕਿਉਂਕਿ ਉਹਨਾਂ ਔਰਤਾਂ ਨੂੰ ਇਹ ਫੱਬਦਾ ਹੈ ਜੋ ਪਰਮੇਸ਼ਵਰ ਦੀ ਭਗਤੀ ਕਰਨ ਦਾ ਦਾਅਵਾ ਕਰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਸ਼ੁਭ ਕਰਮਾਂ ਦੇ ਵਸੀਲੇ ਨਾਲ ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ
Punjabi ERV
ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹਡ਼ੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جیویں خُدا دِیاں مَنّن والیاں نُوں پھبدا اے پئی اپنے آپ نُوں چنگے کمّاں نال سنگارن۔
Punjabi Standard Bible (Punjabi Standard Bible) 2023
ਸਗੋਂ ਉਹ ਭਲੇ ਕੰਮਾਂ ਨਾਲ ਆਪਣੇ ਆਪ ਨੂੰ ਸਵਾਰਨ, ਕਿਉਂਕਿ ਪਰਮੇਸ਼ਰ ਦੀ ਭਗਤੀ ਕਰਨ ਵਾਲੀਆਂ ਔਰਤਾਂ ਲਈ ਇਹੋ ਉਚਿਤ ਹੈ।