1 Timothy 2:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਔਰਤ ਨੂੰ ਚਾਹੀਦਾ ਹੈ ਕਿ ਉਹ ਚੁੱਪਚਾਪ ਅਤੇ ਅਧੀਨ ਹੋ ਕੇ ਸਿੱਖਿਆ ਲਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਔਰਤ ਨੂੰ ਚੁੱਪ ਰਹਿ ਕੇ ਅਤੇ ਪੂਰੀ ਅਧੀਨਗੀ ਵਿੱਚ ਸਿੱਖਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਤ੍ਰੀ ਨੂੰ ਚਾਹੀਦਾ ਹੈ ਕਿ ਭਈ ਚੁੱਪ ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ
Punjabi ERV
ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਤ੍ਰੀ ਨੂੰ ਚਾਹੀਦਾ ਹੈ ਕਿ ਚੁੱਪ-ਚਾਪ ਹੋ ਕੇ ਪੂਰੀ ਅਧੀਨਗੀ ਨਾਲ ਸਿੱਖਿਆ ਲਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زنانی چُپ چپاتیاں پُوری تابعداری نال سِکھّے۔
Punjabi Standard Bible (Punjabi Standard Bible) 2023
ਔਰਤ ਪੂਰੀ ਅਧੀਨਤਾ ਨਾਲ ਚੁੱਪਚਾਪ ਸਿੱਖੇ।