1 Timothy 2:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਆਦਮ ਨਹੀਂ ਸੀ ਜਿਸ ਨੇ ਧੋਖਾ ਖਾਧਾ ਸਗੋਂ ਔਰਤ ਸੀ ਜਿਸ ਨੇ ਧੋਖਾ ਖਾਧਾ ਅਤੇ ਅਪਰਾਧ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਆਦਮ ਨੇ ਧੋਖਾ ਨਹੀਂ ਖਾਧਾ ਬਲਕਿ ਔਰਤ ਸ਼ੈਤਾਨ ਦੁਆਰਾ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ
Punjabi ERV
ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵਗਿਆਕਾਰੀ ਬਣ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮ ਨੇ ਧੋਖਾ ਨਹੀਂ ਖਾਧਾ ਪਰ ਇਸਤ੍ਰੀ ਧੋਖਾ ਖਾ ਕੇ ਅਪਰਾਧ ਵਿੱਚ ਪੈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آدم فریب نئیں سی کھادا سگوں زنانی فریب کھا کے گُناہ وِچ پَے گئی۔
Punjabi Standard Bible (Punjabi Standard Bible) 2023
ਆਦਮ ਨਹੀਂ ਭਰਮਾਇਆ ਗਿਆ, ਬਲਕਿ ਔਰਤ ਭਰਮਾਈ ਗਈ ਅਤੇ ਉਸ ਨੇ ਅਪਰਾਧ ਕੀਤਾ।