1 Timothy 3:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸੱਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਕਿ ਮੈਂ ਤੈਨੂੰ ਇਹ ਪੱਤਰ ਲਿਖ ਰਿਹਾ ਹਾਂ ਮੈਨੂੰ ਆਸ ਹੈ ਕਿ ਮੈਂ ਤੇਰੇ ਕੋਲ ਛੇਤੀ ਆਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ ਮੈਨੂੰ ਤੁਹਾਡੇ ਕੋਲ ਜਲਦੀ ਆਉਣ ਦੀ ਉਮੀਦ ਹੈ ਤਦ ਵੀ ਮੈਂ ਤੁਹਾਨੂੰ ਇਹ ਨਿਰਦੇਸ਼ ਲਿਖ ਰਿਹਾ ਹਾਂ ਤਾਂ ਜੋ,
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ ਮੈਂ ਤੈਨੂੰ ਏਹ ਗੱਲਾਂ ਲਿਖਦਾ ਹਾਂ
Punjabi ERV
ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੈਨੂੰ ਤੇਰੇ ਕੋਲ ਛੇਤੀ ਆਉਣ ਦੀ ਆਸ ਹੈ, ਫਿਰ ਵੀ ਮੈਂ ਤੈਨੂੰ ਇਹ ਗੱਲਾਂ ਲਿਖਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تیرے کول چھیتی آؤن دی آس کر کے مَیں ایہہ گلّاں تینُوں لِکھنا آں۔
Punjabi Standard Bible (Punjabi Standard Bible) 2023
ਮੈਂ ਤੈਨੂੰ ਇਹ ਗੱਲਾਂ ਇਸ ਆਸ ਵਿੱਚ ਲਿਖ ਰਿਹਾ ਹਾਂ ਕਿ ਮੈਂ ਛੇਤੀ ਤੇਰੇ ਕੋਲ ਆਵਾਂਗਾ,