1 Timothy 4:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਉਹਨਾਂ ਝੂਠੇ ਪਖੰਡੀ ਸਿੱਖਿਅਕਾਂ ਦੀ ਸਿੱਖਿਆ ਦੇ ਕਾਰਨ ਹੋਵੇਗਾ ਜਿਹਨਾਂ ਦੇ ਅੰਤਹਕਰਨ ਗਰਮ ਲੋਹੇ ਦੇ ਨਾਲ ਦਾਗੇ ਗਏ ਹੋਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜਿਹੀਆਂ ਸਿੱਖਿਆਵਾਂ ਝੂਠੇ ਪਖੰਡੀਆਂ ਦੇ ਦੁਆਰਾ ਆਉਂਦੀਆਂ ਹਨ ਜਿਨ੍ਹਾਂ ਦੇ ਜ਼ਮੀਰ ਨੂੰ ਗਰਮ ਲੋਹੇ ਨਾਲ ਦਾਗਿਆ ਗਿਆ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ ਜਿਨ੍ਹਾਂ ਦਾ ਆਪਣਾ ਹੀ ਅੰਤਹਕਰਨ ਤੱਤੇ ਲੋਹੇ ਨਾਲ ਦਾਗਿਆ ਹੋਇਆ ਹੈ
Punjabi ERV
ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾਡ਼ ਦਿੱਤਾ ਗਿਆ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ اوہناں جُھوٹھیاں بندیاں دے فریب دے سببّوں ہوئے گا۔ جِنہاں اپنے دِلاں نُوں گویا تّتے لوہے نال داغی کِیتا۔
Punjabi Standard Bible (Punjabi Standard Bible) 2023
ਇਹ ਉਨ੍ਹਾਂ ਝੂਠਿਆਂ ਦੇ ਕਪਟ ਦੇ ਕਾਰਨ ਹੋਵੇਗਾ ਜਿਨ੍ਹਾਂ ਦਾ ਆਪਣਾ ਵਿਵੇਕ ਜਿਵੇਂ ਤੱਤੇ ਲੋਹੇ ਨਾਲ ਦਾਗਿਆ ਗਿਆ ਹੋਵੇ।