1 Timothy 4:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਰੀਰਕ ਕਸਰਤ ਦਾ ਕਿਸੇ ਹੱਦ ਤੱਕ ਲਾਭ ਹੈ ਪਰ ਭਗਤੀ ਲਾਭਦਾਇਕ ਹੈ ਕਿਉਂਕਿ ਇਸ ਦਾ ਲਾਭ ਨਾ ਕੇਵਲ ਇਸ ਜੀਵਨ ਵਿੱਚ ਸਗੋਂ ਆਉਣ ਵਾਲੇ ਜੀਵਨ ਵਿੱਚ ਵੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਰੀਰਕ ਸਾਧਨਾਂ ਤੋਂ ਲਾਭ ਥੋੜ੍ਹਾ ਹੈ, ਪਰ ਪਰਮੇਸ਼ਵਰ ਦੀ ਭਗਤੀ ਸਭਨਾਂ ਗੱਲਾਂ ਲਈ ਲਾਭਦਾਇਕ ਹੈ, ਕਿਉਂਕਿ ਇਹ ਹੁਣ ਦੇ ਜੀਵਨ ਅਤੇ ਆਉਣ ਵਾਲਾ ਜੀਵਨ ਦੋਨਾਂ ਦਾ ਵਾਅਦਾ ਉਹ ਦੇ ਨਾਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ
Punjabi ERV
ਤੁਹਾਡੀ ਸ਼ਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جِسمانی مشق دا فائدہ تھوڑے چِر لئی اے۔ پر دِینداری سارِیاں گلّاں وِچ فائدہ دیندی اے۔ ایس لئی پئی ہُن وی تے آؤن والی زِندگی دا وعدہ وی ایہدے نال ای اے۔
Punjabi Standard Bible (Punjabi Standard Bible) 2023
ਕਿਉਂਕਿ ਸਰੀਰਕ ਕਸਰਤ ਤੋਂ ਥੋੜ੍ਹਾ ਲਾਭ ਹੁੰਦਾ ਹੈ, ਪਰ ਭਗਤੀ ਸਾਰੀਆਂ ਗੱਲਾਂ ਲਈ ਲਾਭਦਾਇਕ ਹੈ ਅਤੇ ਇਸੇ ਵਿੱਚ ਵਰਤਮਾਨ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਹੈ;