1 Timothy 5:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਚਾਹੁੰਦਾ ਹਾਂ ਕਿ ਜਵਾਨ ਵਿਧਵਾਵਾਂ ਦੁਬਾਰਾ ਵਿਆਹ ਕਰਨ, ਸੰਤਾਨ ਪੈਦਾ ਕਰਨ ਅਤੇ ਆਪਣੇ ਪਰਿਵਾਰ ਦੀ ਦੇਖ ਭਾਲ ਕਰਨ । ਇਸ ਤਰ੍ਹਾਂ ਉਹ ਆਪਣੇ ਵਿਰੋਧੀਆਂ ਨੂੰ ਆਪਣੇ ਉੱਤੇ ਦੋਸ਼ ਲਾਉਣ ਦਾ ਕੋਈ ਮੌਕਾ ਨਹੀਂ ਦੇਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਘੱਟ ਉਮਰ ਦੀਆਂ ਵਿਧਵਾਵਾਂ ਨੂੰ ਵਿਆਹ ਕਰਾਉਣ, ਬੱਚੇ ਪੈਦਾ ਕਰਨ, ਆਪਣੇ ਘਰਾਂ ਦਾ ਪ੍ਰਬੰਧ ਕਰਨ ਦੀ ਸਲਾਹ ਦਿੰਦਾ ਹਾਂ ਅਤੇ ਤਦ ਸਾਡੇ ਦੁਸ਼ਮਣਾਂ ਨੂੰ ਬਦਨਾਮੀ ਕਰਨ ਦਾ ਕੋਈ ਮੌਕਾ ਨਹੀਂ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਂ ਵਿਆਹ ਕਰਨ, ਧੀਆਂ ਪੁੱਤ੍ਰ ਜਣਨ, ਗ੍ਰਿਰਸਤ ਦਾ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆਂ ਕਰਨ ਦਾ ਮੌਕਾ ਨਾ ਦੇਣ
Punjabi ERV
ਇਸ ਲਈ ਮੈਂ ਚਾਹੁੰਨਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مَیں چاہناں آں۔ پئی مُٹیار رَنڈِیاں ویاہ کر لین۔ تے اولاد جمّن تے گھر دا بندوبست کرن۔ تے کوئی وَیری بھلا بُرا نا آکھ سکے۔
Punjabi Standard Bible (Punjabi Standard Bible) 2023
ਸੋ ਮੈਂ ਚਾਹੁੰਦਾ ਹਾਂ ਕਿ ਜਵਾਨ ਵਿਧਵਾਵਾਂ ਵਿਆਹ ਕਰ ਲੈਣ, ਬੱਚੇ ਪੈਦਾ ਕਰਨ ਅਤੇ ਪਰਿਵਾਰ ਸੰਭਾਲਣ ਅਤੇ ਵਿਰੋਧੀ ਨੂੰ ਦੋਸ਼ ਲਾਉਣ ਦਾ ਕੋਈ ਮੌਕਾ ਨਾ ਦੇਣ,