1 Timothy 5:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਕਈ ਪਹਿਲਾਂ ਹੀ ਭਟਕ ਕੇ ਸ਼ੈਤਾਨ ਦੇ ਪਿੱਛੇ ਲੱਗ ਗਈਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਵਿਧਵਾਵਾਂ ਹੁਣ ਵੀ ਸ਼ੈਤਾਨ ਦੇ ਮਗਰ ਲੱਗ ਪਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕਈ ਇੱਕ ਹੁਣ ਵੀ ਫਿਰ ਕੇ ਸ਼ਤਾਨ ਦੇ ਮਗਰ ਲੱਗ ਪਈਆਂ ਹਨ
Punjabi ERV
ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁਡ਼ ਚੁੱਕੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕਈ ਪਹਿਲਾਂ ਹੀ ਸ਼ੈਤਾਨ ਦੇ ਮਗਰ ਲੱਗ ਗਈਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو بتھیریاں بُھل کے شیطان دِیاں ہوگِئیاں نیں۔
Punjabi Standard Bible (Punjabi Standard Bible) 2023
ਕਿਉਂਕਿ ਕਈ ਪਹਿਲਾਂ ਹੀ ਭਟਕ ਕੇ ਸ਼ੈਤਾਨ ਦੇ ਪਿੱਛੇ ਲੱਗ ਗਈਆਂ ਹਨ।