1 Timothy 5:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਲੀਸਿਯਾ ਦੇ ਬਜ਼ੁਰਗ ਆਗੂ ਜੋ ਚੰਗੀ ਅਗਵਾਈ ਕਰਦੇ ਹਨ ਆਦਰ ਅਤੇ ਉਚਿਤ ਤਨਖ਼ਾਹ ਦੇ ਯੋਗ ਸਮਝੇ ਜਾਣ, ਖ਼ਾਸ ਕਰ ਕੇ ਉਹ ਜੋ ਪ੍ਰਚਾਰ ਅਤੇ ਸਿੱਖਿਆ ਦੇ ਕੰਮ ਵਿੱਚ ਸਖ਼ਤ ਮਿਹਨਤ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਜ਼ੁਰਗ ਜੋ ਕਲੀਸਿਆ ਦੇ ਕੰਮਾਂ ਦਾ ਭਾਰ ਚੰਗੀ ਤਰ੍ਹਾਂ ਚੱਕਦੇ ਹਨ ਉਹ ਦੁਗਣੇ ਸਤਿਕਾਰ ਦੇ ਯੋਗ ਹਨ, ਖ਼ਾਸ ਕਰ ਉਹ ਜਿਨ੍ਹਾਂ ਦਾ ਕੰਮ ਪ੍ਰਚਾਰ ਕਰਨਾ ਅਤੇ ਉਪਦੇਸ਼ ਦੇਣਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਬਜ਼ੁਰਗ ਜਿਹੜੇ ਚੰਗਾ ਪਰਬੰਧ ਕਰਦੇ ਹਨ ਦੂਣੇ ਆਦਰ ਦੇ ਯੋਗ ਸਮਝੇ ਜਾਣ ਪਰ ਖਾਸ ਕਰਕੇ ਓਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ
Punjabi ERV
ਜਿਹਡ਼ੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹਡ਼ੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹਡ਼ੇ ਮਹਾਨ ਇੱਜ਼ਤ ਦੇ ਯੋਗੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑے بزُرگ چَنگے آگُو نیں۔ خاص کر کے اوہ جیہڑے کلام تے تعلِیم دی محنت کر دے نیں دُونی عِزّت دے قابل سمجھے جان۔
Punjabi Standard Bible (Punjabi Standard Bible) 2023
ਜਿਹੜੇ ਬਜ਼ੁਰਗ ਚੰਗੀ ਅਗਵਾਈ ਕਰਦੇ ਹਨ ਉਹ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਖਾਸ ਕਰਕੇ ਜਿਹੜੇ ਵਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।