1 Timothy 5:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਜ਼ੁਰਗ ਔਰਤਾਂ ਨੂੰ ਮਾਂ ਅਤੇ ਆਪਣੇ ਤੋਂ ਛੋਟੀ ਉਮਰ ਵਾਲੀਆਂ ਔਰਤਾਂ ਨੂੰ ਭੈਣ ਸਮਝ ਕੇ, ਪੂਰਨ ਪਵਿੱਤਰਤਾ ਦੇ ਨਾਲ ਸਮਝਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਜ਼ੁਰਗ ਔਰਤਾਂ ਨੂੰ ਮਾਵਾਂ ਵਾਂਗ ਅਤੇ ਜਵਾਨ ਮੁਟਿਆਰਾਂ ਨੂੰ ਭੈਣਾਂ ਵਾਂਗ, ਪੂਰੀ ਪਵਿੱਤਰਤਾਈ ਨਾਲ ਸਮਝਾਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬੁੱਢੀਆਂ ਨੂੰ ਮਾਤਾ ਵਾਂਗਰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗਰ ਸਮਝਾਵੀਂ
Punjabi ERV
ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁਧਤਾ ਨਾਲ ਵਿਹਾਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے گبھرُوآں نُوں بھرا سمجھ کے۔ تے بُڈِّھیاں زنانِیاں نُوں ماں سمجھ کے تے مُٹیاراں زنانِیاں نُوں پُوری پاکیزگی نال بھین سمجھ کے۔
Punjabi Standard Bible (Punjabi Standard Bible) 2023
ਬਜ਼ੁਰਗ ਔਰਤਾਂ ਨੂੰ ਮਾਵਾਂ ਵਾਂਗ ਅਤੇ ਜਵਾਨ ਔਰਤਾਂ ਨੂੰ ਪੂਰੀ ਪਵਿੱਤਰਤਾ ਸਹਿਤ ਭੈਣਾਂ ਵਾਂਗ ਸਮਝਾ।