1 Timothy 5:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਲੋਕਾਂ ਦੇ ਪਾਪ ਪ੍ਰਗਟ ਹਨ ਅਤੇ ਉਹ ਉਹਨਾਂ ਕਾਰਨ ਹੀ ਦੋਸ਼ੀ ਠਹਿਰਦੇ ਹਨ ਪਰ ਕੁਝ ਹੋਰਨਾਂ ਦੇ ਪਾਪ ਬਾਅਦ ਵਿੱਚ ਪ੍ਰਗਟ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਮਨੁੱਖਾਂ ਦੇ ਪਾਪ ਪ੍ਰਗਟ ਹਨ, ਉਹਨਾਂ ਤੋਂ ਪਹਿਲਾਂ ਹੀ ਨਿਆਂ ਵਾਲੀ ਜਗ੍ਹਾ ਤੇ ਪਹੁੰਚ ਜਾਂਦੇ ਹਨ ਪਰ ਦੂਜਿਆਂ ਦੇ ਪਾਪ ਉਹਨਾਂ ਦੇ ਪਿੱਛੇ-ਪਿੱਛੇ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਈ ਮਨੁੱਖਾ ਦੇ ਪਾਪ ਪਰਤੱਖ ਹਨ ਅਤੇ ਅਦਾਲਤ ਵਿੱਚ ਅੱਗੇ ਹੀ ਜਾਂਦੇ ਹਨ ਅਤੇ ਕਈਆਂ ਤੇ ਪਿੱਛੇ ਹੀ ਆਉਂਦੇ ਹਨ
Punjabi ERV
ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਰਣਾ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਈ ਮਨੁੱਖਾਂ ਦੇ ਪਾਪ ਪ੍ਰਗਟ ਹਨ ਅਤੇ ਨਿਆਂ ਦੇ ਲਈ ਪਹਿਲਾਂ ਹੀ ਪਹੁੰਚ ਜਾਂਦੇ ਹਨ ਅਤੇ ਕਈਆਂ ਦੇ ਬਾਅਦ ਵਿੱਚ ਪ੍ਰਗਟ ਹੁੰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُہتے بندیاں دے گُناہ ظاہر ہو جاندے نیں۔ تے پہلاں ای عدالت وِچ اَپڑ جاندے نیں۔ تے بتھیریاں دے پِچّھوں اَپڑ دے نیں۔
Punjabi Standard Bible (Punjabi Standard Bible) 2023
ਕੁਝ ਲੋਕਾਂ ਦੇ ਪਾਪ ਪਰਗਟ ਹਨ ਅਤੇ ਨਿਆਂ ਲਈ ਉਨ੍ਹਾਂ ਤੋਂ ਅੱਗੇ ਜਾਂਦੇ ਹਨ, ਪਰ ਕਈਆਂ ਦੇ ਪਾਪ ਉਨ੍ਹਾਂ ਦੇ ਪਿੱਛੇ ਆਉਂਦੇ ਹਨ।