1 Timothy 5:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹੁੰਦੇ ਹਨ ਭਾਵੇਂ ਉਹ ਭਲੇ ਕੰਮ ਨਾ ਵੀ ਦਿਖਾਈ ਦੇਣ ਪਰ ਉਹ ਲੁਕੇ ਨਹੀਂ ਰਹਿ ਸਕਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਚੰਗੇ ਕੰਮ ਵੀ ਪ੍ਰਗਟ ਹਨ ਅਤੇ ਜੋ ਨਹੀਂ ਹਨ ਉਹ ਵੀ ਸਦਾ ਲਈ ਲੁਕਾਏ ਨਹੀਂ ਜਾ ਸਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਤਰਾਂ ਸ਼ੁਭ ਕਰਮ ਭੀ ਪਰਤੱਖ ਹਨ ਅਤੇ ਜੋ ਹੋਰ ਪਰਕਾਰ ਦੇ ਹਨ ਓਹ ਗੁਪਤ ਨਹੀਂ ਰਹਿ ਸੱਕਦੇ।।
Punjabi ERV
ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸਕਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਤਰ੍ਹਾਂ ਭਲੇ ਕੰਮ ਵੀ ਪ੍ਰਗਟ ਹਨ ਅਤੇ ਜੋ ਹੋਰ ਕਿਸਮ ਦੇ ਹਨ ਉਹ ਗੁਪਤ ਨਹੀਂ ਰਹਿ ਸਕਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے طرح بُہتے چنگے کمّ وی ظاہر ہو جاندے نیں تے جیہڑے ہوری طرح دے نیں اوہ وی چُھپ نئیں سکدے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਭਲੇ ਕੰਮ ਵੀ ਪਰਗਟ ਹਨ ਅਤੇ ਜੋ ਪਰਗਟ ਨਹੀਂ ਹਨ ਉਹ ਲੁਕੇ ਨਹੀਂ ਰਹਿ ਸਕਦੇ।