1 Timothy 5:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿਧਵਾਵਾਂ ਦਾ ਜੋ ਸੱਚਮੁੱਚ ਵਿਧਵਾਵਾਂ ਹਨ, ਆਦਰ ਕਰ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿਧਵਾਵਾਂ ਦਾ ਆਦਰ ਕਰਨਾ ਜੋ ਸੱਚ-ਮੁੱਚ ਲੋੜਵੰਦ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਵਿਧਵਾਂ ਦਾ ਜਿਹੜੀਆਂ ਸੱਚ ਮੁੱਚ ਵਿਧਵਾਂ ਹਨ ਆਦਰ ਕਰੀਂ
Punjabi ERV
ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇਕੱਲੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں رَنڈِیاں زنانِیاں دی جیہڑیاں سَچّی مُچّی رَنڈِیاں نیں عِزّت کریں۔
Punjabi Standard Bible (Punjabi Standard Bible) 2023
ਜਿਹੜੀਆਂ ਸੱਚਮੁੱਚ ਵਿਧਵਾਵਾਂ ਹਨ ਉਨ੍ਹਾਂ ਵਿਧਵਾਵਾਂ ਦਾ ਆਦਰ ਕਰ।