1 Timothy 5:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਵਿਧਵਾ ਜੋ ਐਸ਼ ਵਿੱਚ ਜੀਵਨ ਬਤੀਤ ਕਰਦੀ ਹੈ, ਉਹ ਜਿਊਂਦੇ ਜੀਅ ਮਰੀ ਹੋਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਵਿਧਵਾ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਜਿਉਂਦੀ ਹੀ ਮਰੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜੀਉਂਦੀ ਹੀ ਮੋਈ ਹੋਈ ਹੈ
Punjabi ERV
ਪਰ ਜਿਹਡ਼ੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑی شوقِین بن گئی اے اوہ جِیوندیاں ای مر گئی اے۔
Punjabi Standard Bible (Punjabi Standard Bible) 2023
ਪਰ ਜਿਹੜੀ ਭੋਗ-ਵਿਲਾਸ ਵਿੱਚ ਜੀਉਂਦੀ ਹੈ ਉਹ ਜੀਉਂਦੇ ਜੀ ਮਰੀ ਹੋਈ ਹੈ।