1 Timothy 6:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ, ਪ੍ਰੇਮ, ਸਬਰ, ਅਤੇ ਸੱਜਨਤਾ ਰੱਖੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੂੰ ਪਰਮੇਸ਼ਰ ਦਾ ਆਦਮੀ ਹੈਂ, ਇਸ ਲਈ ਤੂੰ ਇਹਨਾਂ ਸਭ ਚੀਜ਼ਾਂ ਤੋਂ ਦੂਰ ਰਹਿ । ਤੂੰ ਨੇਕੀ, ਭਗਤੀ, ਵਿਸ਼ਵਾਸ, ਪ੍ਰੇਮ, ਧੀਰਜ ਅਤੇ ਨਿਮਰਤਾ ਦੇ ਪਿੱਛੇ ਲੱਗਾ ਰਹਿ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ, ਪਰਮੇਸ਼ਵਰ ਦੇ ਜਨ ਹੋ, ਇਨ੍ਹਾਂ ਗੱਲਾਂ ਤੋਂ ਭੱਜੋ ਅਤੇ ਧਾਰਮਿਕਤਾ, ਭਗਤੀ, ਵਿਸ਼ਵਾਸ, ਪਿਆਰ, ਸਬਰ ਅਤੇ ਨਰਮਾਈ ਦਾ ਪਿੱਛਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਹੇ ਪਰਮੇਸ਼ੁਰ ਦਿਆ ਬੰਦਿਆ, ਇਨ੍ਹਾਂ ਗੱਲਾਂ ਤੋਂ ਭੱਜ ਅਤੇ ਧਰਮ, ਭਗਤੀ, ਨਿਹਚਾ, ਪ੍ਰੇਮ, ਧੀਰਜ, ਨਰਮਾਈ ਦੇ ਮਗਰ ਲੱਗਾ ਰਹੁ
Punjabi ERV
ਪਰ ਤੂੰ ਇੱਕ ਪਰਮੇਸ਼ੁਰ ਦਾ ਬੰਦਾ ਹੈ। ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸਹੀ ਢੰਗ ਵਿੱਚ ਜਿਉਣ ਦੀ ਕੋਸ਼ਿਸ਼ ਕਰੋ, ਅਤੇ ਪਰਮੇਸ਼ੁਰ ਦੀ ਸੇਵਾ ਕਰੋ; ਵਿਸ਼ਵਾਸ,ਪ੍ਰੇਮ, ਸਬਰ, ਅਤੇ ਸਜ੍ਜਨਤਾ ਰਖੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُوں اَے خُدا دے بندیا۔ ایہناں گلّاں توں نَسّ تے راستبازی تے دِینداری تے اِیمان تے مُحبّت تے صبر تے حلِیمی دے مگر لگ۔
Punjabi Standard Bible (Punjabi Standard Bible) 2023
ਪਰ ਤੂੰ ਹੇ ਪਰਮੇਸ਼ਰ ਦੇ ਬੰਦੇ, ਇਨ੍ਹਾਂ ਗੱਲਾਂ ਤੋਂ ਭੱਜ ਅਤੇ ਧਾਰਮਿਕਤਾ, ਭਗਤੀ, ਵਿਸ਼ਵਾਸ, ਪ੍ਰੇਮ, ਧੀਰਜ ਅਤੇ ਦੀਨਤਾ ਦੇ ਪਿੱਛੇ ਲੱਗਾ ਰਹਿ।